Category: President

ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ‘ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ

ਤਿਰੰਗਾ ਲਹਿਰਾਉਣ ਦੀ ਰਸਮ ਸੋਮਵਾਰ ਤੋਂ ਸ਼ੁਰੂ ਹੋ ਰਹੇ ਪੰਜ ਦਿਨਾਂ ਸੰਸਦ ਸੈਸ਼ਨ ਤੋਂ ਇਕ ਦਿਨ ਪਹਿਲਾਂ ਹੋਈ। ਨਵੀਂ ਦਿੱਲੀ- ਸੰਸਦ ਦਾ ਵਿਸ਼ੇਸ਼ ਸੈਸ਼ਨ ਸੋਮਵਾਰ ਯਾਨੀ ਭਲਕੇ ਤੋਂ ਸ਼ੁਰੂ ਹੋਣ…